ਵਸਤ੍ਰ
vasatra/vasatra

ਪਰਿਭਾਸ਼ਾ

ਸੰ. ਸੰਗ੍ਯਾ- ਵਸ੍‍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)
ਸਰੋਤ: ਮਹਾਨਕੋਸ਼