ਵਸਨੀਕ
vasaneeka/vasanīka

ਪਰਿਭਾਸ਼ਾ

ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ.
ਸਰੋਤ: ਮਹਾਨਕੋਸ਼

ਸ਼ਾਹਮੁਖੀ : وسنیک

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

resident, dweller, inhabitant, domiciled, native
ਸਰੋਤ: ਪੰਜਾਬੀ ਸ਼ਬਦਕੋਸ਼