ਵਹਾਉ
vahaau/vahāu

ਪਰਿਭਾਸ਼ਾ

ਸੰਗ੍ਯਾ- ਪ੍ਰਵਾਹ. ਪਾਣੀ ਦਾ ਵੇਗ. ਸੰ. ਵਹਾ. ਨਦੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : وہاؤ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

current, flow, afflux, effusion; also ਵਹਾ
ਸਰੋਤ: ਪੰਜਾਬੀ ਸ਼ਬਦਕੋਸ਼