ਵਾਦੀ
vaathee/vādhī

ਪਰਿਭਾਸ਼ਾ

ਦੇਖੋ, ਬਾਦੀ। ੨. ਸੰ. वादिन्. ਵਿ- ਵਕ੍ਤਾ. ਕਹਣ ਵਾਲਾ। ੩. ਝਗੜਾਲੂ. "ਸਸੁਰਾ ਵਾਦੀ." (ਵਾਰ ਰਾਮ ੨. ਮਃ ੫) ੪. ਵਿਰੋਧੀ। ੫. ਚਰਚਾ ਵੇਲੇ ਪਹਿਲੇ ਪੱਖ ਨੂੰ ਉਠਾਉਣ ਵਾਲਾ। ੬. ਸੰਗੀਤ ਅਨੁਸਾਰ ਉਹ ਸੁਰ, ਜੋ ਰਾਗ ਦਾ ਮੁੱਢ ਹੋਵੇ ਅਰ ਜਿਸ ਬਿਨਾ ਰਾਗ ਦਾ ਸਰੂਪ ਹੀ ਨਾ ਬਣ ਸਕੇ, ਜੈਸੇ ਸ੍ਰੀ ਰਾਗ ਦਾ ਰਿਸਭ ਹੈ। ੭. ਵਾਦੀਂ ਵਾਦਾਂ ਵਿੱਚ. "ਵਾਦੀ ਧਰਨਿ ਪਿਆਰੁ." (ਮਃ ੩. ਵਾਰ ਮਾਰੂ ੧) ੮. ਅ਼. [وادی] ਸੰਗ੍ਯਾ- ਨੀਵੀਂ ਧਰਤੀ। ੯. ਦੋ ਪਹਾੜਾਂ ਦੇ ਵਿਚਲੀ ਘਾਟੀ। ੧੦. ਜੰਗਲ. ਰੋਹੀ। ੧੧. ਦਰਿਆ ਦਾ ਲਾਂਘਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : وادی

ਸ਼ਬਦ ਸ਼੍ਰੇਣੀ : adjective & noun, masculine

ਅੰਗਰੇਜ਼ੀ ਵਿੱਚ ਅਰਥ

disputant, pugnacious, disputatious, argumentative, contentious, litigious; litigant, party in a ਵਾਦ ; polemicist
ਸਰੋਤ: ਪੰਜਾਬੀ ਸ਼ਬਦਕੋਸ਼
vaathee/vādhī

ਪਰਿਭਾਸ਼ਾ

ਦੇਖੋ, ਬਾਦੀ। ੨. ਸੰ. वादिन्. ਵਿ- ਵਕ੍ਤਾ. ਕਹਣ ਵਾਲਾ। ੩. ਝਗੜਾਲੂ. "ਸਸੁਰਾ ਵਾਦੀ." (ਵਾਰ ਰਾਮ ੨. ਮਃ ੫) ੪. ਵਿਰੋਧੀ। ੫. ਚਰਚਾ ਵੇਲੇ ਪਹਿਲੇ ਪੱਖ ਨੂੰ ਉਠਾਉਣ ਵਾਲਾ। ੬. ਸੰਗੀਤ ਅਨੁਸਾਰ ਉਹ ਸੁਰ, ਜੋ ਰਾਗ ਦਾ ਮੁੱਢ ਹੋਵੇ ਅਰ ਜਿਸ ਬਿਨਾ ਰਾਗ ਦਾ ਸਰੂਪ ਹੀ ਨਾ ਬਣ ਸਕੇ, ਜੈਸੇ ਸ੍ਰੀ ਰਾਗ ਦਾ ਰਿਸਭ ਹੈ। ੭. ਵਾਦੀਂ ਵਾਦਾਂ ਵਿੱਚ. "ਵਾਦੀ ਧਰਨਿ ਪਿਆਰੁ." (ਮਃ ੩. ਵਾਰ ਮਾਰੂ ੧) ੮. ਅ਼. [وادی] ਸੰਗ੍ਯਾ- ਨੀਵੀਂ ਧਰਤੀ। ੯. ਦੋ ਪਹਾੜਾਂ ਦੇ ਵਿਚਲੀ ਘਾਟੀ। ੧੦. ਜੰਗਲ. ਰੋਹੀ। ੧੧. ਦਰਿਆ ਦਾ ਲਾਂਘਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : وادی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

valley, vale; habit (derogatory)
ਸਰੋਤ: ਪੰਜਾਬੀ ਸ਼ਬਦਕੋਸ਼

WÁDÍ

ਅੰਗਰੇਜ਼ੀ ਵਿੱਚ ਅਰਥ2

s. f, ee Wáddí.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ