ਵੱਲ
vala/vala

ਪਰਿਭਾਸ਼ਾ

ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well.
ਸਰੋਤ: ਮਹਾਨਕੋਸ਼

ਸ਼ਾਹਮੁਖੀ : ولّ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

creeper, climber (plant)
ਸਰੋਤ: ਪੰਜਾਬੀ ਸ਼ਬਦਕੋਸ਼