ਸ਼ਹਨਸ਼ਾਹ
shahanashaaha/shahanashāha

ਪਰਿਭਾਸ਼ਾ

ਫ਼ਾ. [ثہنشاہ] ਵਿ- ਬਾਦਸ਼ਾਹਾਂ ਦਾ ਬਾਦਸ਼ਾਹ. ਮਹਾਰਾਜਾਧਿਰਾਜ. ਉਹ ਬਾਦਸ਼ਾਹ ਜਿਸ ਦੇ ਮਾਤਹਤ ਕਈ ਮੁਲਕਾਂ ਜਾਂ ਰਿਆਸਤਾਂ ਦੇ ਰਾਜੇ ਸ਼ਾਹ ਆਦਿਕ ਹੋਵਨ. ਦੇਖੋ, ਸਾਹ ਸਾਹਾਣ.
ਸਰੋਤ: ਮਹਾਨਕੋਸ਼