ਸ਼੍ਰੱਧਾ
shrathhaa/shradhhā

ਪਰਿਭਾਸ਼ਾ

ਸੰ. श्रद्घा ਸ਼੍ਰਤ- ਧਾ. ਸੰਗ੍ਯਾ- ਭਰੋਸਾ. ਨਿਸ਼ਚਾ. ਯਕੀਨ। ੨. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਸ਼੍ਰਤ੍‌ (ਸਤ੍ਯ) ਦੇ ਧਾਰਨ ਦਾ ਨਾਉਂ ਸ਼੍ਰੱਧਾ ਹੈ.
ਸਰੋਤ: ਮਹਾਨਕੋਸ਼