ਸਮਾਜ
samaaja/samāja

ਪਰਿਭਾਸ਼ਾ

ਸੰ. ਸੰਗ੍ਯਾ- ਸਮ੍‌-ਅਜ. ਇਕੱਠ। ੨. ਸਭਾ। ੩. ਸਭਾ ਦਾ ਕਮਰਾ। ੪. ਹਾਥੀ. ਇਹ "ਸਾਮਜ" ਦਾ ਰੂਪਾਂਤਰ ਹੈ. ਦੇਖੋ, ਸਾਮਜ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سماج

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

society, community, public, cultural or social group, institution or organisation, brotherhood
ਸਰੋਤ: ਪੰਜਾਬੀ ਸ਼ਬਦਕੋਸ਼