ਪਰਿਭਾਸ਼ਾ
ਸੰ. ਸਮ੍-ਊਹ. ਸੰਗ੍ਯਾ- ਸਮੁਦਾਯ. ਗਰੋਹ। ੨. ਕ੍ਰਿ. ਵਿ- ਬਿਲਕੁਲ. ਪੂਰਣ ਰੀਤਿ ਨਾਲ. "ਮਾਈ ਰੀ, ਮਾਤੀ ਚਰਣ ਸਮੂਹ." (ਸਾਰ ਮਃ ੫) ਦੇਖੋ, ਸਬੂਹ ੨। ੩. ਉੱਤਮ ਕਲਪਨਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : سمُوہ
ਅੰਗਰੇਜ਼ੀ ਵਿੱਚ ਅਰਥ
assemblage, crowd, throng, mass, multitude, concourse, congeries, collection; heap, lot, swarm, group; ( maths. ) a set; adjective same as ਸਰਬੱਤ
ਸਰੋਤ: ਪੰਜਾਬੀ ਸ਼ਬਦਕੋਸ਼
SAMÚH
ਅੰਗਰੇਜ਼ੀ ਵਿੱਚ ਅਰਥ2
s. m, n assemblage, heap, number.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ