ਪਰਿਭਾਸ਼ਾ
ਫ਼ਾ. [سرد] ਵਿ- ਠੰਢਾ. ਸੀਤਲ। ੨. ਸੰ. ਸ਼ਰਦ੍. ਸੰਗ੍ਯਾ- ਅੱਸੂ ਕੱਤਕ ਦੀ ਰੁਤ. "ਰੁਤਿ ਸਰਦ ਅਡੰਬਰੋ ਅਸੂ ਕਤਿਕੇ ਹਰਿ ਪਿਆਸ ਜੀਉ." (ਰਾਮ ਰੁਤੀ ਮਃ ੫) ੩ਸਾਲ. ਵਰ੍ਹਾ। ੪. ਤੀਰਕਸ਼. ਸ਼ਰਧਿ. ਭੱਥਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : سرد
ਅੰਗਰੇਜ਼ੀ ਵਿੱਚ ਅਰਥ
cold, cool, chill, chilly
ਸਰੋਤ: ਪੰਜਾਬੀ ਸ਼ਬਦਕੋਸ਼
SARD
ਅੰਗਰੇਜ਼ੀ ਵਿੱਚ ਅਰਥ2
a, Cold:—sard kapṛe, s. m. The clothes worn in the hot season.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ