ਸਵਾਮੀ
savaamee/savāmī

ਪਰਿਭਾਸ਼ਾ

ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)
ਸਰੋਤ: ਮਹਾਨਕੋਸ਼