ਪਰਿਭਾਸ਼ਾ
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨.
ਸਰੋਤ: ਮਹਾਨਕੋਸ਼
ਸ਼ਾਹਮੁਖੀ : سہِت
ਅੰਗਰੇਜ਼ੀ ਵਿੱਚ ਅਰਥ
with, together with, along with, accompanied by
ਸਰੋਤ: ਪੰਜਾਬੀ ਸ਼ਬਦਕੋਸ਼