ਸੁਰਲੋਕ
suraloka/suraloka

ਪਰਿਭਾਸ਼ਾ

ਸੰਗ੍ਯਾ- ਸ੍ਵਰਗ. ਦੇਵਲੋਕ. ਅਮਰਾਵਤੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سُرلوک

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

literally world of the gods; same as ਸੁਰਗ ; Olympus
ਸਰੋਤ: ਪੰਜਾਬੀ ਸ਼ਬਦਕੋਸ਼