ਸੇਲ
sayla/sēla

ਪਰਿਭਾਸ਼ਾ

ਸੰਗ੍ਯਾ- ਸੁਧ. ਖਬਰ. ਦੇਖੋ, ਸੇਲੂ ੨. ਦੇਖੋ, ਸੇਲਾ. ਨੇਜਾ. "ਚੋਟ ਸੁਹੇਲੀ ਸੇਲ ਕੀ." (ਸ. ਕਬੀਰ)
ਸਰੋਤ: ਮਹਾਨਕੋਸ਼

ਸ਼ਾਹਮੁਖੀ : سیل

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

sale
ਸਰੋਤ: ਪੰਜਾਬੀ ਸ਼ਬਦਕੋਸ਼

SEL

ਅੰਗਰੇਜ਼ੀ ਵਿੱਚ ਅਰਥ2

s. f, long spear.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ