ਸੈਫ਼
saifa/saifa

ਪਰਿਭਾਸ਼ਾ

ਅ਼. [سیف] ਸੰਗ੍ਯਾ- ਸਿੱਧੀ ਤਲਵਾਰ. "ਸੈਫ ਸਰੋਹੀ ਸੈਹਥੀ." (ਸਨਾਮਾ)
ਸਰੋਤ: ਮਹਾਨਕੋਸ਼

ਸ਼ਾਹਮੁਖੀ : سیف

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

sword
ਸਰੋਤ: ਪੰਜਾਬੀ ਸ਼ਬਦਕੋਸ਼