ਪਰਿਭਾਸ਼ਾ
ਸੰ. ਸ਼ੋਕ. ਸੰਗ੍ਯਾ- ਤਪਤ. ਤੇਜ. ਗਰਮੀ. "ਕਿ ਆਦਿੱਤ ਸੋਕੈ." (ਜਾਪੁ) ਸੂਰਜ ਨੂੰ ਗਰਮੀ ਦੇਣ ਵਾਲਾ ਹੈ. "ਨ ਸੀਤ ਹੈ ਨ ਸੋਕ ਹੈ." (ਅਕਾਲ) ੨. ਰੰਜ. ਗਮ। ੩. ਮੁਸੀਬਤ. ਵਿਪਦਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : سوک
ਅੰਗਰੇਜ਼ੀ ਵਿੱਚ ਅਰਥ
dryness; drayage, loss of weight due to dehydration or evaporation
ਸਰੋਤ: ਪੰਜਾਬੀ ਸ਼ਬਦਕੋਸ਼
SOK
ਅੰਗਰੇਜ਼ੀ ਵਿੱਚ ਅਰਥ2
s. f, Dryness.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ