ਸੋਟੀ
sotee/sotī

ਪਰਿਭਾਸ਼ਾ

ਸੰਗ੍ਯਾ- ਯੁਸ੍ਟਿ. ਲਾਠੀ. ਛਟੀ. ਸਲੋਤਰ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سوٹی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

stick, cane, walking stick, switch, rod
ਸਰੋਤ: ਪੰਜਾਬੀ ਸ਼ਬਦਕੋਸ਼