ਸੋਨਾ
sonaa/sonā

ਪਰਿਭਾਸ਼ਾ

ਸੰਗ੍ਯਾ- ਸੁਵਰ੍‍ਣ। ੨. ਸ਼ਯਨ. ਸੋਣਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سونا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

gold, aurum
ਸਰੋਤ: ਪੰਜਾਬੀ ਸ਼ਬਦਕੋਸ਼

SONÁ

ਅੰਗਰੇਜ਼ੀ ਵਿੱਚ ਅਰਥ2

s. m, Gold; an imperative of v. n. Sauṉá.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ