ਸੰਬੰਧ
sanbanthha/sanbandhha

ਪਰਿਭਾਸ਼ਾ

ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سنبندھ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

relation, connection, link, relationship, affinity, kinship, alliance, association
ਸਰੋਤ: ਪੰਜਾਬੀ ਸ਼ਬਦਕੋਸ਼

SAṆBAṆDH

ਅੰਗਰੇਜ਼ੀ ਵਿੱਚ ਅਰਥ2

s. m, Relation, affinity.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ