ਸੱਜੀ
sajee/sajī

ਪਰਿਭਾਸ਼ਾ

ਸੱਜਾ ਦਾ ਇਸਤ੍ਰੀ ਲਿੰਗ। ੨. ਸੰ. सर्जी ਸੰਗ੍ਯਾ- ਇੱਕ ਪ੍ਰਕਾਰ ਦਾ ਖਾਰ, ਜੋ ਬੂਈਂ ਦੀ ਭਸਮ ਤੋਂ ਬਣਦਾ ਹੈ. ਸੱਜੀ ਵਸਤ੍ਰ ਧੋਣ ਦੇ ਕੰਮ ਆਉਂਦੀ ਹੈ। ੩. ਸੰ. सज्जी ਵਿ- ਸੰਨੱਧ. ਕਵਚ ਪਹਿਨੇ ਹੋਏ। ੪. ਸਜ੍ਯੀ. ਜਯਾ (ਚਿੱਲਾ) ਚੜ੍ਹਾਏ ਹੋਏ. ਸਹਿਤ ਜੇਹ ਦੇ.
ਸਰੋਤ: ਮਹਾਨਕੋਸ਼

ਸ਼ਾਹਮੁਖੀ : سجّی

ਸ਼ਬਦ ਸ਼੍ਰੇਣੀ : adjective, feminine

ਅੰਗਰੇਜ਼ੀ ਵਿੱਚ ਅਰਥ

same as ਸੱਜਾ
ਸਰੋਤ: ਪੰਜਾਬੀ ਸ਼ਬਦਕੋਸ਼