ਹਰਵਾਉਣਾ

ਸ਼ਾਹਮੁਖੀ : ہرواؤنا

ਸ਼ਬਦ ਸ਼੍ਰੇਣੀ : verb, transitive

ਅੰਗਰੇਜ਼ੀ ਵਿੱਚ ਅਰਥ

to cause defeat, defeat through someone else; cf. ਹਰਾਉਣਾ
ਸਰੋਤ: ਪੰਜਾਬੀ ਸ਼ਬਦਕੋਸ਼

HARWÁUṈÁ

ਅੰਗਰੇਜ਼ੀ ਵਿੱਚ ਅਰਥ2

v. a, To cause to be overcome.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ