ਹਸਤ
hasata/hasata

ਪਰਿਭਾਸ਼ਾ

ਸੰ. ਸੰਗ੍ਯਾ- ਹੱਥ. ਹਾਥ. "ਹਸ੍ਤ ਕਮਲ ਮਾਥੇ ਪਰਿ ਧਰੀਅੰ." (ਸਵੈਯੇ ਮਃ ੪. ਕੇ) ੨. ਹੱਥ ਭਰ ਲੰਬਾਈ. ਅੱਠ ਗਿਰੇ ਦਾ ਮਾਪ। ੩. ਹਾਥੀ ਦੀ ਸੁੰਡ। ੪. ਤੇਰ੍ਹਵਾਂ ਨਛਤ੍ਰ। ੫. ਫ਼ਾ. [ہست] ਹੈ. ਮੌਜੂਦ। ੬. ਫ਼ਾ. [ہشت] ਹਸ਼੍ਤ. ਅਸ੍ਟ. ਅੱਠ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہست

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

see ਹੱਥ
ਸਰੋਤ: ਪੰਜਾਬੀ ਸ਼ਬਦਕੋਸ਼