ਹਿੰਦੀ
hinthee/hindhī

ਪਰਿਭਾਸ਼ਾ

ਹਿੰਦ ਦਾ ਵਸਨੀਕ. ਭਾਰਤ ਦਾ ਨਿਵਾਸੀ। ੨. ਹਿੰਦੁਸਤਾਨ ਨਾਲ ਸੰਬੰਧਿਤ। ੩. ਦੇਵਨਾਗਰੀ ਵਰਣਮਾਲਾ। ੪. ਯੂ. ਪੀ. ਦੀ ਬੋਲੀ, ਜੋ ਸੰਸਕ੍ਰਿਤ ਨਾਲ ਬਹੁਤ ਸੰਬੰਧ ਰਖਦੀ ਹੈ। ੫. ਹਿੰਦੁਸਤਾਨ ਦੀ ਤਲਵਾਰ। ੬. ਸਿੰਧੀ ਦੇ ਥਾਂ ਫ਼ਾਰਸੀ ਲੇਖਕਾਂ ਨੇ ਹਿੰਦੀ ਸ਼ਬਦ ਵਰਤਿਆ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہندی

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

Indian; noun, feminine Hindi language
ਸਰੋਤ: ਪੰਜਾਬੀ ਸ਼ਬਦਕੋਸ਼

HIṆDÍ

ਅੰਗਰੇਜ਼ੀ ਵਿੱਚ ਅਰਥ2

s. f, The language of the Hindus in Hindustan proper (from Bengal to the Punjab); the character of the Hindí alphabet;—a. Belonging to India.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ