ਹੋਠ
hottha/hotdha

ਪਰਿਭਾਸ਼ਾ

ਸੰ. ਓਸ੍ਠ. ਦੰਦਾਂ ਦਾ ਪੜਦਾ. ਬੁੱਲ. ਲਬ. ਖ਼ਾਸ ਕਰਕੇ ਉੱਪਰਲਾ ਬੁੱਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہوٹھ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

lip, lips
ਸਰੋਤ: ਪੰਜਾਬੀ ਸ਼ਬਦਕੋਸ਼

HOṬH

ਅੰਗਰੇਜ਼ੀ ਵਿੱਚ ਅਰਥ2

s. m, The lip; i. q. Hoṇṭh.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ