ਹੋਰਨਾ
horanaa/horanā

ਪਰਿਭਾਸ਼ਾ

ਕ੍ਰਿ- ਵਰਜਣਾ. ਹਟਾਉਣਾ. ਰੋਕਣਾ. "ਇਸੁ ਮੀਠੀ ਤੇ ਇਹੁ ਮਨ ਹੋਰੈ." (ਗਉ ਮਃ ੫) "ਨਿੰਦਕ ਸੋ ਜੋ ਨਿੰਦਾ ਹੋਰੈ" (ਗਉ ਕਬੀਰ) ਅਸਾਡਾ ਅਸਲ ਨਿੰਦਕ ਉਹ ਹੈ, ਜੋ ਅਸਾਡੀ ਨਿੰਦਾ ਹੁੰਦੀ ਨੂੰ ਵਰਜੇ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہورنا

ਸ਼ਬਦ ਸ਼੍ਰੇਣੀ : pronoun, plural

ਅੰਗਰੇਜ਼ੀ ਵਿੱਚ ਅਰਥ

others
ਸਰੋਤ: ਪੰਜਾਬੀ ਸ਼ਬਦਕੋਸ਼