ਹੱਦ
hatha/hadha

ਪਰਿਭਾਸ਼ਾ

ਅ਼. [حّد] ਹ਼ੱਦ. ਸੰਗ੍ਯਾ- ਕਿਨਾਰਾ. ਸੀਮਾ. ਅਵਧਿ। ੨. ਤੇਜੀ. ਤੁੰਦੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : حدّ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

limit, bound, boundary, border, end, extreme; range, extent, degree
ਸਰੋਤ: ਪੰਜਾਬੀ ਸ਼ਬਦਕੋਸ਼