ਅੱਗ ਵਾਂਗ ਤਪਣਾ

- (ਅਤਿ ਦੁਖੀ ਹੋਣਾ, ਅੰਦਰ ਉਬਾਲ ਪੈਣੇ)

ਵਿਧਵਾ ਲੋਕ-ਲਾਜ ਦੀ ਬੱਧੀ ਮੂੰਹੋਂ ਕੁਝ ਨਹੀਂ ਉਭਾਸਰਦੀ, ਪਰ ਅੰਦਰੋਂ ਆਵੇ ਦੀ ਅੱਗ ਵਾਂਗ ਤਪ ਰਹੀ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ