ਆਲ਼ੇ ਕੌਡੀ ਛਿੱਕੇ ਕੌਡੀ ਕਰਨਾ

- (ਟਾਲ-ਮਟੋਲ ਕਰਨਾ)

ਬਲਜੀਤ ਮੇਰੇ ਕੋਲੋਂ ਕਿਤਾਬ ਮੰਗ ਕੇ ਲੈ ਗਿਆ ਸੀ, ਪਰ ਉਹ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਜਦੋਂ ਵੀ ਮੈਂ ਪੁੱਛਦਾ ਹਾਂ, ਤਾਂ ਉਹ ਆਲ਼ੇ ਕੌਡੀ ਛਿੱਕੇ ਕੌਡੀ ਕਰ ਛੱਡਦਾ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ