ਅੱਖ ਲੱਗਣੀ

- (ਨੀਂਦ ਆ ਜਾਣੀ)

ਠੰਢੀ-ਠੰਢੀ ਹਵਾ ਚੱਲ ਰਹੀ ਸੀ 'ਤੇ ਮੰਜੇ ਤੇ ਪੈਂਦਿਆਂ ਹੀ ਮੇਰੀ ਅੱਖ ਲੱਗ ਗਈ।

ਸ਼ੇਅਰ ਕਰੋ

📝 ਸੋਧ ਲਈ ਭੇਜੋ