ਅੱਖਾਂ ਅੱਗੇ ਸਰ੍ਹੋਂ ਫੁੱਲਣੀ

- (ਘਬਰਾ ਜਾਣਾ)

ਆਪਣੇ ਪਿਤਾ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੀਆਂ ਅੱਖਾਂ ਅੱਗੇ ਸਰ੍ਹੋਂ ਫੁੱਲਣ ਲੱਗੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ