ਅੱਕੀਂ ਪਲਾਹੀਂ ਹੱਥ ਮਾਰਨੇ

- (ਆਸਰੇ ਭਾਲਦੇ ਫਿਰਨਾ)

ਜਦੋਂ ਦਾ ਉਸ ਵਿਧਵਾ ਦਾ ਇਕਲੌਤਾ ਪੁੱਤਰ ਮਰ ਗਿਆ ਹੈ, ਉਹ ਰੁਜ਼ਗਾਰ ਲਈ ਅੱਕੀਂ ਪਲਾਹੀਂ ਹੱਥ ਮਾਰਦੀ ਫਿਰਦੀ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ