ਆਪਣੇ ਮੂੰਹੋਂ ਮੀਆਂ ਮਿੱਠੂ ਬਣਨਾ

- (ਆਪਣੀ ਸਿਫ਼ਤ ਆਪ ਕਰਨੀ)

ਸਿਆਣੇ ਕਹਿੰਦੇ ਹਨ ਕਿ ਆਪਣੇ ਮੂੰਹੋਂ ਮੀਆਂ ਮਿੱਠੂ ਬਣਨ ਵਾਲੇ ਤੋਂ ਬਚਕੇ ਹੀ ਰਹਿਣਾ ਚਾਹੀਦਾ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ