ਆਪਣੀ ਢਾਈ ਪਾ ਖਿਚੜੀ ਵੱਖਰੀ ਪਕਾਉਣੀ

- (ਨਾਲ ਦਿਆਂ ਤੋਂ ਵੱਖਰੇ ਹੋ ਕੇ ਆਪਣੀ ਮਰਜ਼ੀ ਦਾ ਕੰਮ ਕਰਨਾ)

ਤੈਨੂੰ ਭਰਾਵਾਂ ਨਾਲ ਮਿਲ ਕੇ ਚੱਲਣਾ ਚਾਹੀਦਾ ਹੈ, ਆਪਣੀ ਢਾਈ ਪਾ ਖਿਚੜੀ ਵੱਖਰੀ ਨਹੀਂ ਪਕਾਉਣੀ ਚਾਹੀਦੀ ।

ਸ਼ੇਅਰ ਕਰੋ

📝 ਸੋਧ ਲਈ ਭੇਜੋ