ਅਸਮਾਨ ਨਾਲ ਗੱਲਾਂ ਕਰਨੀਆਂ

- (ਹੰਕਾਰ ਹੋ ਜਾਣਾ)

ਬਲਵੀਰ ਕੋਲ ਚਾਰ ਪੈਸੇ ਕੀ ਆ ਗਏ ਉਸ ਨੇ ਤਾਂ ਅਸਮਾਨ ਨਾਲ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

ਸ਼ੇਅਰ ਕਰੋ

📝 ਸੋਧ ਲਈ ਭੇਜੋ