ਬੋਲਾਂ ਵਿੱਚ ਸ਼ਹਿਦ ਦੇ ਘੁੱਟ ਹੋਣੇ

- (ਬਹੁਤ ਮਿੱਠੀ ਜ਼ਬਾਨ)

ਮੰਨ ਲਿਆ, ਭਈ ਸ਼ਹਿਦ ਦੇ ਘੁੱਟ ਆਉਣ, ਜੀਭ ਜਦੋਂ ਤੇਰੀ ਬੋਲ ਬੋਲਦੀ ਹੈ, ਉਛਲ ਉਛਲ ਕੇ ਦਿਲ ਬਾਹਰ ਵਾਰ ਆਵੇ, ਜਦ ਤਕਦੀਰ ਤੇਰੀ ਖਿੜ ਕੇ ਖੋਲਦੀ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ