ਬੁੱਕਲ ਵਿੱਚ ਰੋੜੀ ਭੰਨਣਾ

- (ਗੁਪਤ ਯਤਨ ਕਰਨਾ)

ਜਦੋਂ ਸਾਡੀ ਗੁਆਂਢਣ ਸ਼ੀਲਾ ਸਾਡੇ ਘਰ ਆਪਣੇ ਮੁੰਡੇ ਦੇ ਵਿਆਹ ਦਾ ਸੱਦਾ-ਪੱਤਰ ਦੇਣ ਆਈ ਤਾਂ ਮੈਂ ਕਿਹਾ, ''ਤੂੰ ਬੁੱਕਲ ਵਿੱਚ ਰੋੜੀ ਭੰਨਦੀ ਰਹੀ ਹੈਂ। ਪਹਿਲਾਂ ਕਦੇ ਮੁੰਡੇ ਦਾ ਵਿਆਹ ਕਰਨ ਦੀ ਗੱਲ ਹੀ ਨਹੀਂ ਕੀਤੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ