ਛਾਣ ਸੁੱਟਣਾ

- (ਬਹੁਤ ਖੋਜ ਭਾਲ ਕਰਨੀ)

ਰੂਪ ਜਗੀਰ ਤੋਂ, ਗੁੱਝਾ ਤੇ ਨਿੱਗਰ ਯਾਰ ਹੋਣ ਕਰਕੇ, ਕੋਈ ਗੱਲ ਲੁਕਾ ਕੇ ਨਹੀਂ ਰੱਖਦਾ ਸੀ । ਉਸ ਚੰਨ ਤੇ ਸ਼ਾਮੋ ਦੇ ਮੇਲ ਦੀ ਗੱਲ ਵੀ ਦੱਸ ਦਿੱਤੀ ਸੀ। ਹੁਣ ਰੂਪ ਦੀਆਂ ਕਾਹਲੀਆਂ ਨਜ਼ਰਾਂ ਨੇ ਸਾਰਾ ਮੇਲਾ ਛਾਣ ਸੁੱਟਿਆ, ਪਰ ਚੰਨੋਂ ਤੇ ਸ਼ਾਮੋ ਦਾ ਕਿਤੋਂ ਬੋਲ ਵੀ ਨਾ ਪਿਆ।

ਸ਼ੇਅਰ ਕਰੋ

📝 ਸੋਧ ਲਈ ਭੇਜੋ