ਚਿਹਰਾ ਖਿੜਨਾ

- (ਖੁਸ਼ੀ ਚਿਹਰੇ ਤੋਂ ਪ੍ਰਗਟ ਹੋਣੀ)

ਭਾਵੇਂ ਸੈਫ ਦੀਨ ਕਈ ਦਿਨਾਂ ਤੋਂ ਪਿੰਡ ਦੇ ਮੁਸਲਮਾਨਾਂ ਵਿੱਚ ਵੈਰ ਦੀ ਅੱਗ ਮਘਾ ਰਿਹਾ ਸੀ, ਪਰ ਤਦ ਵੀ ਸਿੱਖ ਬਾਬੇ ਦੀ ਪਿਆਰੀ ਤੇ ਨੂਰਾਨੀ ਸੂਰਤ ਵੇਖ ਕੇ ਸਾਰਿਆਂ ਦੇ ਮੂੰਹੋਂ 'ਬਾਬਾ ਆਯਾ, ਬਾਬਾ ਆਯਾ' ਨਿਕਲ ਹੀ ਗਿਆ, ਚਿਹਰੇ ਖਿੜ ਹੀ ਪਏ ਤੇ 'ਆਓ ਬੈਠੋ' ਆਖਿਆ ਹੀ ਗਿਆ।

ਸ਼ੇਅਰ ਕਰੋ

📝 ਸੋਧ ਲਈ ਭੇਜੋ