ਦਮਾਂ ਦੀ ਤਾਰ

- (ਸੁਆਸਾਂ ਦਾ ਆਣਾ ਜਾਣਾ)

ਤੇਲ ਉਮਰ ਦੇ ਦੀਵਿਓਂ ਮੁੱਕ ਚੁਕਾ, ਚਰਬੀ ਢਾਲ ਕੇ ਜੋਤ ਟਿਮਕਾਈ ਦੀ ਏ, ਤਾਰ ਦਮਾਂ ਦੀ ਪਤਲੀਓਂ ਹੋਈ ਪਤਲੀ, ਰੋਜ ਬਾਰਿਓਂ ਕੱਢ ਕੱਢ ਵਧਾਈ ਦੀ ਏ।

ਸ਼ੇਅਰ ਕਰੋ

📝 ਸੋਧ ਲਈ ਭੇਜੋ