ਡੰਗਰ ਦਾ ਡੰਗਰ ਹੋਣਾ

- (ਅਤਿ ਦਰਜੇ ਦਾ ਬੇਵਕੂਫ਼ ਹੋਣਾ)

ਜੇ ਬਰਕਤ ਸਿਆਣੀ ਤੇ ਸੁਚੱਜੀ ਹੁੰਦੀ, ਤਾਂ ਖਬਰੇ ਕੁਝ ਦਿਹਾੜੇ ਸੌਖੇ ਨਿਕਲਦੇ ਪਰ ਉਹ ਨਿਰਾ ਡੰਗਰ ਦਾ ਡੰਗਰ, ਅਨਘੜਿਆ ਡੰਡਾ, ਆਪਣਾ ਆਪ ਦੱਸਣ ਲੱਗੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ