ਗੱਲਾਂ ਜੋੜਨੀਆਂ

- (ਕਿਸੇ ਨੂੰ ਬਦਨਾਮ ਕਰਨ ਲਈ ਝੂਠੀਆਂ ਕਹਾਣੀਆਂ ਘੜਨੀਆਂ)

ਜਿਊਣੇ ਨੂੰ ਪਤਾ ਸੀ ਇਹ ਸਾਰੀ ਗੱਲ ਬਚਨੋਂ ਦੇ ਪੈਰੋਂ ਵਿਗੜੀ ਹੈ। ਇਸ ਲਈ ਬਚਨੋ ਉਸ ਦੇ ਅੱਖ-ਤਿਣ ਹੋ ਗਈ। ਉਸ ਆਪਣੀ ਬਚਨੋਂ ਨਾਲ ਯਾਰੀ ਸਬੰਧੀ ਝੂਠੀਆਂ ਸੱਚੀਆਂ ਗੱਲਾਂ, ਫਲ੍ਹੇ ਵਿੱਚ, ਜੋੜਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨੂੰ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ।

ਸ਼ੇਅਰ ਕਰੋ

📝 ਸੋਧ ਲਈ ਭੇਜੋ