ਹਾਰੀ ਸਾਰੀ

- (ਹਰੇਕ ਬੰਦਾ, ਅਮੀਰ ਗ਼ਰੀਬ ਹਰ ਕੋਈ)

ਪਿਆਰ ਇੱਕ ਮਹਿੰਗੀ ਚੀਜ਼ ਹੈ, ਟਕੇ ਸੇਰ ਵਿਕਣ ਵਾਲੀਆਂ ਮੂਲੀਆਂ ਗਾਜਰਾਂ ਨਹੀਂ ਜੋ ਹਾਰੀ ਸਾਰੀ ਖ਼ਰੀਦ ਸਕਦਾ ਹੈ। ਪਿਆਰ ਲੱਖਾਂ ਦੇ ਭਾ ਤੋਂ ਭੀ ਵੱਧ ਮੁੱਲ ਦਾ ਹੈ, ਇਹ ਅਮੀਰਾਂ ਦੀ ਵਿਰਾਸ ਵਿੱਚ ਹੀ ਰਹਿਣਾ ਚਾਹੀਦਾ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ