ਹੱਥ ਵਿਖਾਉਣਾ

- (ਬਲ ਦਾ ਪ੍ਰਗਟਾਵਾ ਕਰਨਾ)

ਭਾਰਤੀ ਫ਼ੌਜ ਨੇ ਲੜਾਈ ਦੇ ਮੈਦਾਨ ਵਿੱਚ ਦੁਸ਼ਮਣਾਂ ਨੂੰ ਖ਼ੂਬ ਹੱਥ ਵਿਖਾਏ ।

ਸ਼ੇਅਰ ਕਰੋ

📝 ਸੋਧ ਲਈ ਭੇਜੋ