ਇੱਜ਼ਤ ਨੂੰ ਵੱਟਾ ਲਾਉਣਾ

- (ਬਦਨਾਮੀ ਕਰਨੀ)

ਤੁਹਾਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਤੁਹਾਡੇ ਖ਼ਾਨਦਾਨ ਦੀ ਇੱਜ਼ਤ ਨੂੰ ਵੱਟਾ ਲੱਗੇ ।

ਸ਼ੇਅਰ ਕਰੋ

📝 ਸੋਧ ਲਈ ਭੇਜੋ