ਇੱਲ ਦਾ ਨਾਂ ਕੋਕੋ ਵੀ ਨਾ ਆਉਣਾ

- (ਉੱਕਾ ਅਨਪੜ੍ਹ ਹੋਣਾ)

ਸੁਖਵਿੰਦਰ ਸਿੰਘ ਪੈਸੇ ਦੇ ਜੋਰ ਨਾਲ ਵਿੱਦਿਅਕ ਕਾਨਫ਼ਰੰਸ ਦਾ ਪ੍ਰਧਾਨ ਬਣ ਗਿਆ ਪਰ ਉਹਨੂੰ ਤਾਂ ਇੱਲ ਦਾ ਨਾਂ ਕੋਕੋ ਵੀ ਨਹੀਂ ਆਉਂਦਾ।

ਸ਼ੇਅਰ ਕਰੋ

📝 ਸੋਧ ਲਈ ਭੇਜੋ