ਕਲੇਜਾ ਘਿਰਨਾ

- (ਦਿਲ ਖ਼ਰਾਬ ਹੋਣਾ, ਨਾ-ਤਾਕਤੀ ਹੋਣੀ)

ਖੁੱਲ੍ਹ ਗਈਆਂ ਬੋਤਲਾਂ ਗਲਾਸ ਫਿਰਿਆ, ਤੇਲੀਆਂ ਤੇ ਡੂਮਾਂ ਦਾ ਕਲੇਜਾ ਘਿਰਿਆ। ਬੁੱਕਾਂ ਤੇ ਕਮੀਣਾਂ ਨੂੰ ਮਜ਼ਾ ਚਖਾ ਗਿਆ, ਮਾਰਦਾ ਦਮਾਮੇ ਜੱਟ ਮੇਲੇ ਆ ਗਿਆ ।

ਸ਼ੇਅਰ ਕਰੋ

📝 ਸੋਧ ਲਈ ਭੇਜੋ