ਕਾਲਜਾ ਘੁੱਟ ਕੇ ਬਹਿਣਾ

- (ਬਹੁਤ ਕਰੜੀ ਸੱਟ)

ਮਸਾਂ ਮਸਾਂ ਸਨ ਆਠਰਨ ਘਾਉ ਲਗੇ, ਨਵੀਆਂ ਨਸ਼ਤਰਾਂ ਆਣ ਚਲਾਈਆਂ ਨੀਂ । ਅਸੀਂ ਕਾਲਜਾ ਘੁੱਟ ਕੇ ਬਹਿ ਗਏ ਸਾਂ। ਮੁੜਕੇ ਸੁੱਤੀਆਂ ਕਲਾਂ ਜਗਾਈਆਂ ਨੀਂ ।

ਸ਼ੇਅਰ ਕਰੋ

📝 ਸੋਧ ਲਈ ਭੇਜੋ