ਕਾਂਜੀ ਘੋਲਨਾ

- ਬੇਸੁਆਦੀ ਕਰਨਾ

ਜਦੋਂ ਸਾਡੇ ਘਰ ਵਿਆਹ ਦੀਆਂ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਤਾਂ  ਉੱਥੇ ਜਾਇਦਾਦ ਦੇ ਝਗੜੇ ਦੀ ਗੱਲ ਛੇੜ ਕੇ ਕਿਉਂ ਕਾਂਜੀ ਘੋਲੀ ?

ਸ਼ੇਅਰ ਕਰੋ