ਕੌੜਾ ਘੁੱਟ ਭਰਨਾ

- (ਨਾ ਪਸੰਦ ਗੱਲ ਕਰ ਲੈਣੀ)

ਮਰਦਾ ਕੀ ਨਹੀਂ ਕਰਦਾ ? ਨਵਾਬ ਖਾਨ ਨੇ ਕੌੜਾ ਘੁੱਟ ਭਰ ਕੇ ਇਹ ਸਾਰੀਆਂ ਸ਼ਰਤਾਂ ਮੰਨ ਲਈਆਂ ਤੇ ਰਹਿਤ ਨਾਮਾ ਲਿਖ ਕੇ ਦੇਣ ਨੂੰ ਤਿਆਰ ਹੋ ਗਿਆ।

ਸ਼ੇਅਰ ਕਰੋ

📝 ਸੋਧ ਲਈ ਭੇਜੋ