ਖੇਰੂੰ-ਖੇਰੂੰ ਹੋ ਜਾਣਾ

- ਆਪੋ ਵਿਚ ਪਾਟ ਕੇ ਤਬਾਹ ਹੋ ਜਾਣਾ

ਮਹਾਰਾਜਾ ਰਣਜੀਤ ਸਿੰਘ ਦੀ ਮੌਤ ਮਗਰੋਂ ਸਿੱਖ ਰਾਜ ਘਰੇਲੂ ਬੁਰਛਾਗਰਦੀ ਕਾਰਨ ਖੇਰੂੰ-ਖੇਰੂੰ ਹੋ ਗਿਆ ।

ਸ਼ੇਅਰ ਕਰੋ